Jeremiah 44:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਔਰਤਾਂ ਬੋਲੀਆਂ। ਉਨ੍ਹਾਂ ਨੇ ਯਿਰਮਿਯਾਹ ਨੂੰ ਆਖਿਆ, “ਸਾਡੇ ਪਤੀਆਂ ਨੂੰ ਪਤਾ ਸੀ ਕਿ ਅਸੀਂ ਕੀ ਕਰ ਰਹੀਆਂ ਸਾਂ। ਸਾਨੂੰ ਉਨ੍ਹਾਂ ਨੇ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜ੍ਹਾਉਣ ਦੀ ਇਜਾਜ਼ਤ ਦਿੱਤੀ ਹੋਈ ਸੀ। ਸਾਨੂੰ ਉਨ੍ਹਾਂ ਵੱਲੋਂ ਉਸ ਨੂੰ ਪੀਣ ਦੀ ਭੇਟ ਚੜ੍ਹਾਉਣ ਦੀ ਵੀ ਇਜਾਜ਼ਤ ਸੀ। ਸਾਡੇ ਪਤੀਆਂ ਨੂੰ ਪਤਾ ਸੀ ਕਿ ਉਸ ਵਰਗੇ ਲੱਗਣ ਵਾਲੇ ਕੇਕ ਬਣਾਉਂਦੀਆਂ ਸਾਂ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਦੀਆਂ ਅਤੇ ਪੀਣ ਦੀਆਂ ਭੇਟਾਂ ਡੋਹਲਦੀਆਂ ਸਾਂ ਤਾਂ ਕੀ ਅਸੀਂ ਆਪਣੇ ਮਨੁੱਖਾਂ ਦੇ ਬਿਨਾ ਉਹ ਦੀਆਂ ਟਿੱਕੀਆਂ ਦੇ ਬੁੱਤ ਬਣਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਹਲਦੀਆਂ ਸਾਂ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ ਤਾਂ ਕੀ ਅਸੀਂ ਆਪਣੇ ਮਨੁੱਖਾਂ ਦੇ ਬਿਨ੍ਹਾਂ ਉਹ ਦੀਆਂ ਟਿੱਕੀਆਂ ਦੇ ਬੁੱਤ ਬਣਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ?।