Jeremiah 44:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, “ਤੁਸੀਂ ਲੋਕਾਂ ਨੇ ਉਨ੍ਹਾਂ ਭਿਆਨਕ ਘਟਨਾਵਾਂ ਨੂੰ ਵਾਪਰਦਿਆਂ ਦੇਖਿਆ ਜਿਹੜੀਆਂ ਮੈਂ ਯਰੂਸ਼ਲਮ ਸ਼ਹਿਰ ਅਤੇ ਯਹੂਦਾਹ ਦੇ ਸਾਰੇ ਕਸਬਿਆਂ ਉੱਪਰ ਘਟਾਈਆਂ। ਉਹ ਕਸਬੇ ਹੁਣ ਪੱਥਰ ਦੇ ਸਖਣੇ ਢੇਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਸਾਂ ਆਪ ਉਹ ਸਾਰੀ ਬੁਰਿਆਈ ਜਿਹੜੀ ਮੈਂ ਯਰੂਸ਼ਲਮ ਉੱਤੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਲਿਆਂਦੀ ਡਿੱਠੀ। ਵੇਖੋ, ਓਹ ਅੱਜ ਦੇ ਦਿਨ ਉਜਾੜ ਪਏ ਹਨ, ਓਹਨਾਂ ਵਿੱਚ ਕੋਈ ਨਹੀਂ ਵੱਸਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਰਾਜਾ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪ ਉਹ ਸਾਰੀ ਬੁਰਿਆਈ ਜਿਹੜੀ ਮੈਂ ਯਰੂਸ਼ਲਮ ਉੱਤੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਲਿਆਂਦੀ ਡਿੱਠੀ। ਵੇਖੋ, ਉਹ ਅੱਜ ਦੇ ਦਿਨ ਉਜਾੜ ਪਏ ਹਨ, ਉਹਨਾਂ ਵਿੱਚ ਕੋਈ ਨਹੀਂ ਵੱਸਦਾ