Jeremiah 44:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਿਰਮਿਯਾਹ ਨੇ ਉਨ੍ਹਾਂ ਸਾਰੇ ਆਦਮੀਆਂ ਅਤੇ ਔਰਤਾਂ ਨਾਲ ਗੱਲ ਕੀਤੀ। ਉਸ ਨੇ ਉਨ੍ਹਾਂ ਲੋਕਾਂ ਨਾਲ ਗੱਲ ਕੀਤੀ ਜਿਨ੍ਹਾਂ ਨੇ ਹੁਣੇ ਹੀ ਇਹ ਗੱਲਾਂ ਆਖੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਰਮਿਯਾਹ ਨੇ ਸਾਰੇ ਲੋਕਾਂ ਨੂੰ ਉਨ੍ਹਾਂ ਮਰਦਾਂ ਅਤੇ ਤੀਵੀਆਂ, ਸਗੋਂ ਉਨ੍ਹਾਂ ਸਾਰਿਆਂ ਲੋਕਾਂ ਦੇ ਵਿਖੇ ਜਿਨ੍ਹਾਂ ਉਸ ਨੂੰ ਏਹ ਉੱਤਰ ਦਿੱਤਾ ਸੀ ਆਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਰਮਿਯਾਹ ਨੇ ਸਾਰੇ ਲੋਕਾਂ ਨੂੰ ਉਹਨਾਂ ਦੇ ਮਰਦਾਂ ਅਤੇ ਔਰਤਾਂ, ਸਗੋਂ ਉਹਨਾਂ ਸਾਰਿਆਂ ਲੋਕਾਂ ਦੇ ਬਾਰੇ ਜਿਹਨਾਂ ਉਸ ਨੂੰ ਇਹ ਉੱਤਰ ਦਿੱਤਾ ਸੀ ਆਖਿਆ,