Jeremiah 44:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਰਮਿਯਾਹ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਯਹੋਵਾਹ ਨੂੰ ਯਾਦ ਸੀ ਕਿ ਤੁਸੀਂ ਯਹੂਦਾਹ ਦੇ ਕਸਬਿਆਂ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਬਲੀਆਂ ਚੜ੍ਹਾਈਆਂ ਸਨ। ਤੁਸੀਂ ਅਤੇ ਤੁਹਾਡੇ ਪੁਰਖਿਆਂ, ਤੁਹਾਡੇ ਰਾਜਿਆਂ ਅਤੇ ਉਸ ਧਰਤੀ ਦੇ ਲੋਕਾਂ ਨੇ ਅਜਿਹਾ ਕੀਤਾ ਸੀ। ਯਹੋਵਾਹ ਨੂੰ ਯਾਦ ਸੀ ਕਿ ਤੁਸੀਂ ਕੀ ਕੀਤਾ ਸੀ ਅਤੇ ਉਸ ਬਾਰੇ ਸੋਚਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਧੂਪ ਜਿਹੜੀ ਤੁਸਾਂ ਅਰ ਤੁਹਾਡੇ ਪਿਉ ਦਾਦਿਆਂ, ਤੁਹਾਡੇ ਪਾਤਸ਼ਾਹਾਂ, ਤੁਹਾਡੇ ਸਰਦਾਰਾਂ ਅਰ ਦੇਸ ਦੇ ਲੋਕਾਂ ਨੇ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਧੁਖਾਈ, ਕੀ ਯਹੋਵਾਹ ਨੇ ਉਹ ਨੂੰ ਚੇਤੇ ਨਾ ਕੀਤਾ ਅਤੇ ਉਹ ਦੇ ਦਿਲ ਉੱਤੇ ਨਾ ਆਇਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਧੂਪ ਜਿਹੜੀ ਤੁਸੀਂ ਅਤੇ ਤੁਹਾਡੇ ਪੁਰਖਿਆਂ, ਤੁਹਾਡੇ ਰਾਜਿਆਂ, ਤੁਹਾਡੇ ਸਰਦਾਰਾਂ ਅਤੇ ਦੇਸ ਦੇ ਲੋਕਾਂ ਨੇ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਧੁਖਾਈ, ਕੀ ਯਹੋਵਾਹ ਨੇ ਉਹ ਨੂੰ ਚੇਤੇ ਨਾ ਕੀਤਾ ਅਤੇ ਉਹ ਦੇ ਦਿਲ ਉੱਤੇ ਨਾ ਆਇਆ?