Jeremiah 44:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਤੁਹਾਡੇ ਬਾਰੇ ਹੋਰ ਧੀਰਜ ਨਹੀਂ ਸੀ ਰੱਖ ਸੱਕਦਾ। ਯਹੋਵਾਹ ਨੂੰ ਤੁਹਾਡੀਆਂ ਕੀਤੀਆਂ ਭਿਆਨਕ ਗੱਲਾਂ ਨਾਲ ਨਫ਼ਰਤ ਸੀ। ਇਸ ਲਈ ਯਹੋਵਾਹ ਨੇ ਤੁਹਾਡੇ ਦੇਸ਼ ਨੂੰ ਸੱਖਣਾ ਮਾਰੂਬਲ ਬਣਾ ਦਿੱਤਾ। ਹੁਣ ਉੱਥੇ ਕੋਈ ਨਹੀਂ ਰਹਿੰਦਾ। ਹੋਰ ਲੋਕ ਉਸ ਦੇਸ਼ ਦੀ ਨਿੰਦਿਆ ਕਰਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਏਸ ਦੇ ਅੱਗੇ ਤੁਹਾਡੇ ਬੁਰੇ ਕਰਤੱਬਾਂ ਦੇ ਕਾਰਨ ਅਤੇ ਘਿਣਾਉਣਿਆਂ ਕੰਮਾਂ ਦੇ ਕਾਰਨ ਜਿਹੜੇ ਤੁਸਾਂ ਕੀਤੇ ਤੁਹਾਨੂੰ ਝੱਲ ਨਾ ਸੱਕਿਆ। ਤੁਹਾਡਾ ਦੇਸ ਉਜਾੜ, ਵਿਰਾਨਾ ਅਤੇ ਸਰਾਪ ਹੋ ਗਿਆ ਜਿੱਥੇ ਕੋਈ ਨਹੀਂ ਵੱਸਦਾ ਜਿਵੇਂ ਅੱਜ ਦੇ ਦਿਨ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸ ਦੇ ਅੱਗੇ ਤੁਹਾਡੇ ਬੁਰੇ ਕਰਤੱਬਾਂ ਦੇ ਕਾਰਨ ਅਤੇ ਘਿਣਾਉਣਿਆਂ ਕੰਮਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਤੁਹਾਨੂੰ ਝੱਲ ਨਾ ਸਕਿਆ। ਤੁਹਾਡਾ ਦੇਸ ਉਜਾੜ, ਵਿਰਾਨ ਅਤੇ ਸਰਾਪ ਹੋ ਗਿਆ ਜਿੱਥੇ ਕੋਈ ਨਹੀਂ ਵੱਸਦਾ ਜਿਵੇਂ ਅੱਜ ਦੇ ਦਿਨ ਹੈ