Jeremiah 44:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਿਰਮਿਯਾਹ ਨੇ ਉਨ੍ਹਾਂ ਸਾਰੇ ਮਰਦਾਂ ਅਤੇ ਔਰਤਾਂ ਨਾਲ ਗੱਲ ਕੀਤੀ। ਯਿਰਮਿਯਾਹ ਨੇ ਆਖਿਆ, “ਯਹੂਦਾਹ ਦੇ ਤੁਸੀਂ ਸਾਰੇ ਲੋਕੋ, ਜਿਹੜੇ ਹੁਣ ਮਿਸਰ ਵਿੱਚ ਹੋ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ:
Punjabi Bible 2016 - ਪਵਿੱਤਰ ਬਾਈਬਲ O.V.
ਯਿਰਮਿਯਾਹ ਨੇ ਸਾਰੇ ਲੋਕਾਂ ਅਤੇ ਤੀਵੀਆਂ ਨੂੰ ਆਖਿਆ, ਹੇ ਸਾਰੇ ਯਹੂਦਾਹ ਜਿਹੜੇ ਮਿਸਰ ਦੇਸ ਵਿੱਚ ਹੋ, ਯਹੋਵਾਹ ਦਾ ਬਚਨ ਸੁਣੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਰਮਿਯਾਹ ਨੇ ਸਾਰੇ ਲੋਕਾਂ ਅਤੇ ਔਰਤਾਂ ਨੂੰ ਆਖਿਆ, ਹੇ ਸਾਰੇ ਯਹੂਦਾਹ ਜਿਹੜੇ ਮਿਸਰ ਦੇਸ ਵਿੱਚ ਹੋ, ਯਹੋਵਾਹ ਦਾ ਬਚਨ ਸੁਣੋ!