Jeremiah 44:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੂਦਾਹ ਦੇ ਉਨ੍ਹਾਂ ਲੋਕਾਂ ਉੱਤੇ ਨਜ਼ਰ ਰੱਖ ਰਿਹਾ ਹਾਂ। ਪਰ ਮੈਂ ਉਨ੍ਹਾਂ ਉੱਤੇ ਇਸ ਲਈ ਨਜ਼ਰ ਨਹੀਂ ਰੱਖ ਰਿਹਾ ਕਿ ਉਨ੍ਹਾਂ ਦਾ ਧਿਆਨ ਰੱਖਾਂ। ਮਿਸਰ ਵਿੱਚ ਰਹਿਣ ਵਾਲੇ ਯਹੂਦਾਹ ਦੇ ਲੋਕ ਭੁੱਖ ਨਾਲ ਮਰਨਗੇ ਅਤੇ ਤਲਵਾਰਾਂ ਨਾਲ ਮਰਨਗੇ। ਉਹ ਉਨਾਂ ਚਿਰ ਤੱਕ ਮਰਦੇ ਰਹਿਣਗੇ ਜਿੰਨਾ ਚਿਰ ਤੀਕ ਕਿ ਸਾਰੇ ਖਤਮ ਨਹੀਂ ਹੋ ਜਾਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਮੈਂ ਓਹਨਾਂ ਉੱਤੇ ਬੁਰਿਆਈ ਲਈ, ਭਲਿਆਈ ਲਈ ਨਹੀਂ, ਤਾੜ ਵਿੱਚ ਹਾਂ ਕਿ ਯਹੂਦਾਹ ਦੇ ਸਾਰੇ ਮਨੁੱਖ ਜਿਹੜੇ ਮਿਸਰ ਦੇਸ ਵਿੱਚ ਹਨ ਤਲਵਾਰ ਅਤੇ ਕਾਲ ਨਾਲ ਮੁਕਾਏ ਜਾਣ ਜਦ ਤੀਕ ਓਹਨਾਂ ਦਾ ਅੰਤ ਨਾ ਹੋ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਮੈਂ ਉਹਨਾਂ ਉੱਤੇ ਬੁਰਿਆਈ ਲਈ, ਭਲਿਆਈ ਲਈ ਨਹੀਂ, ਤਾੜ ਵਿੱਚ ਹਾਂ ਕਿ ਯਹੂਦਾਹ ਦੇ ਸਾਰੇ ਮਨੁੱਖ ਜਿਹੜੇ ਮਿਸਰ ਦੇਸ ਵਿੱਚ ਹਨ ਤਲਵਾਰ ਅਤੇ ਕਾਲ ਨਾਲ ਮੁਕਾਏ ਜਾਣ ਜਦ ਤੱਕ ਉਹਨਾਂ ਦਾ ਅੰਤ ਨਾ ਹੋ ਜਾਵੇ