Jeremiah 44:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਲੋਕਾਂ ਵੱਲ ਬਾਰ-ਬਾਰ ਆਪਣੇ ਨਬੀ ਭੇਜੇ। ਉਹ ਨਬੀ ਮੇਰੇ ਸੇਵਾਦਾਰ ਸਨ। ਉਨ੍ਹਾਂ ਨਬੀਆਂ ਨੇ ਮੇਰਾ ਸੰਦੇਸ਼ ਸੁਣਾਇਆ ਅਤੇ ਲੋਕਾਂ ਨੂੰ ਆਖਿਆ, ‘ਇਹ ਭਿਆਨਕ ਗੱਲ ਨਾ ਕਰੋ। ਮੈਂ ਤੁਹਾਡੀ ਬੁੱਤ ਉਪਾਸਨਾ ਨੂੰ ਨਫ਼ਰਤ ਕਰਦਾ ਹਾਂ।’
Punjabi Bible 2016 - ਪਵਿੱਤਰ ਬਾਈਬਲ O.V.
ਸੋ ਆਪਣੇ ਦਾਸ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਘੱਲਿਆ, ਸਗੋਂ ਜਤਨ ਕਰ ਕੇ ਘੱਲਿਆ ਅਤੇ ਆਖਿਆ, ਤੁਸੀਂ ਏਹ ਘਿਣਾਉਣਾ ਕੰਮ ਨਾ ਹੀ ਕਰੋ ਜਿਸ ਤੋਂ ਮੈਨੂੰ ਸੂਗ ਆਉਂਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਦਾਸ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਕਰ ਕੇ ਭੇਜਿਆ ਅਤੇ ਆਖਿਆ, ਤੁਸੀਂ ਇਹ ਘਿਣਾਉਣਾ ਕੰਮ ਨਾ ਹੀ ਕਰੋ ਜਿਸ ਤੋਂ ਮੈਨੂੰ ਸੂਗ ਆਉਂਦੀ ਹੈ