Jeremiah 44:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਮੈਂ ਉਨ੍ਹਾਂ ਲੋਕਾਂ ਦੇ ਖਿਲਾਫ਼ ਕਹਿਰ ਪ੍ਰਗਟਾਇਆ। ਮੈਂ ਯਹੂਦਾਹ ਦੇ ਕਸਬਿਆਂ ਅਤੇ ਯਰੂਸ਼ਲਮ ਦੀਆਂ ਗਲੀਆਂ ਨੂੰ ਸਜ਼ਾ ਦਿੱਤੀ। ਮੇਰੇ ਕਹਿਰ ਨੇ ਯਰੂਸ਼ਲਮ ਅਤੇ ਯਹੂਦਾਹ ਦੇ ਕਸਬਿਆਂ ਨੂੰ ਅੱਜ ਦੇ ਪੱਥਰ ਦੇ ਸਖਣੇ ਢੇਰ ਬਣਾ ਦਿੱਤਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੇਰਾ ਗੁੱਸਾ ਅਤੇ ਮੇਰਾ ਕ੍ਰੋਧ ਡੋਹਲਿਆ ਗਿਆ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਭੜਕ ਉੱਠਿਆ ਅਤੇ ਉਨ੍ਹਾਂ ਨੂੰ ਬਰਬਾਦ ਅਤੇ ਵਿਰਾਨ ਕਰ ਦਿੱਤਾ ਹੈ ਜਿਵੇਂ ਅੱਜ ਦੇ ਦਿਨ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੇਰਾ ਗੁੱਸਾ ਅਤੇ ਮੇਰਾ ਕ੍ਰੋਧ ਡੋਲ੍ਹਿਆ ਗਿਆ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਭੜਕ ਉੱਠਿਆ ਅਤੇ ਉਹਨਾਂ ਨੂੰ ਬਰਬਾਦ ਅਤੇ ਵਿਰਾਨ ਕਰ ਦਿੱਤਾ ਹੈ ਜਿਵੇਂ ਅੱਜ ਦੇ ਦਿਨ ਹੈ।