Jeremiah 44:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: “ਤੁਸੀਂ ਬੁੱਤਾਂ ਦੀ ਉਪਾਸਨਾ ਕਰਕੇ ਆਪਣੇ-ਆਪ ਨੂੰ ਕਿਉਂ ਦੁੱਖ ਪਹੁੰਚਾ ਰਹੇ ਹੋ? ਤੁਸੀਂ ਆਦਮੀਆਂ, ਔਰਤਾਂ ਬੱਚਿਆਂ ਅਤੇ ਨਿੱਕੇ ਨਿਆਣਿਆਂ ਨੂੰ ਯਹੂਦਾਹ ਦੇ ਪਰਿਵਾਰ ਕੋਲੋਂ ਕਿਉਂ ਵੱਖ ਕਰ ਰਹੇ ਹੋ। ਅਤੇ ਇਸ ਤਰ੍ਹਾਂ ਤੁਸੀਂ ਆਪਣੇ ਆਪ ਨੂੰ ਯਹੂਦਾਹ ਦੇ ਪਰਿਵਾਰ ਤੋਂ ਬਚੇ ਹੋਏ ਲੋਕਾਂ ਤੋਂ ਬਿਨਾ ਰੱਖ ਰਹੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਸੀਂ ਕਿਉਂ ਏਹ ਵੱਡੀ ਬੁਰਿਆਈ ਆਪਣੀਆਂ ਜਾਨਾਂ ਨਾਲ ਕਰਦੇ ਹੋ ਭਈ ਤੁਸੀਂ ਆਪਣੇ ਵਿੱਚੋਂ ਮਨੁੱਖ ਅਰ ਤੀਵੀਆਂ, ਨਿਆਣੇ ਅਰ ਦੁੱਧ ਚੁੰਘਦੇ ਯਹੂਦਾਹ ਦੇ ਵਿੱਚੋਂ ਕੱਟੋ ਭਈ ਤੁਹਾਡੇ ਲਈ ਕੋਈ ਬਕੀਆ ਨਾ ਰਹੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਕਿਉਂ ਇਹ ਵੱਡੀ ਬੁਰਿਆਈ ਆਪਣੀਆਂ ਜਾਨਾਂ ਨਾਲ ਕਰਦੇ ਹੋ ਭਈ ਤੁਸੀਂ ਆਪਣੇ ਵਿੱਚੋਂ ਮਨੁੱਖ ਅਤੇ ਔਰਤਾਂ, ਨਿਆਣੇ ਅਤੇ ਦੁੱਧ ਚੁੰਘਦੇ ਯਹੂਦਾਹ ਦੇ ਵਿੱਚੋਂ ਵੱਢੋ ਭਈ ਤੁਹਾਡੇ ਲਈ ਕੋਈ ਬਕੀਆ ਨਾ ਰਹੇ?