Jeremiah 44:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਤੁਹਾਡੇ ਪੁਰਖਿਆਂ ਨੇ ਕੀਤੀ? ਅਤੇ ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਯਹੂਦਾਹ ਦੇ ਰਾਜਿਆਂ ਅਤੇ ਰਾਣੀਆਂ ਨੇ ਕੀਤੀ? ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਤੁਸੀਂ ਅਤੇ ਤੁਹਾਡੀਆਂ ਪਤਨੀਆਂ ਨੇ ਯਹੂਦਾਹ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੁਸੀਂ ਆਪਣੇ ਪਿਉ ਦਾਦਿਆਂ ਦੀਆਂ ਬਦੀਆਂ, ਯਹੂਦਾਹ ਦੇ ਪਾਤਸ਼ਾਹਾਂ ਦੀਆਂ ਬਦੀਆਂ, ਆਪਣੀਆਂ ਬਦੀਆਂ, ਯਹੂਦਾਹ ਦੇ ਪਾਤਸ਼ਾਹਾਂ ਦੀਆਂ ਬਦੀਆਂ, ਓਹਨਾਂ ਦੀਆਂ ਰਾਣੀਆਂ ਦੀਆਂ ਬਦੀਆਂ, ਅਰ ਆਪਣੀਆਂ ਤੀਵੀਆਂ ਦੀਆਂ ਬਦੀਆਂ ਜਿਹੜੀਆਂ ਤੁਸਾਂ ਯਹੂਦਾਹ ਦੇ ਦੇਸ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ ਭੁੱਲ ਗਏ ਹੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੁਸੀਂ ਆਪਣੇ ਪੁਰਖਿਆਂ ਦੀਆਂ ਬਦੀਆਂ, ਯਹੂਦਾਹ ਦੇ ਰਾਜਿਆਂ ਦੀਆਂ ਬਦੀਆਂ, ਉਹਨਾਂ ਦੀਆਂ ਰਾਣੀਆਂ ਦੀਆਂ ਬਦੀਆਂ, ਆਪਣੀਆਂ ਬਦੀਆਂ, ਅਤੇ ਆਪਣੀਆਂ ਔਰਤਾਂ ਦੀਆਂ ਬਦੀਆਂ ਜਿਹੜੀਆਂ ਤੁਸੀਂ ਯਹੂਦਾਹ ਦੇ ਦੇਸ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ ਭੁੱਲ ਗਏ ਹੋ?