Jeremiah 45:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਖਿਆ, “ਯਿਰਮਿਯਾਹ, ਬਾਰੂਕ ਨੂੰ ਇਹ ਆਖ: ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਜੋ ਕੁਝ ਵੀ ਮੈਂ ਉਸਾਰਿਆ ਹੈ ਮੈਂ ਉਸ ਨੂੰ ਢਾਹ ਦਿਆਂਗਾ। ਜੋ ਵੀ ਮੈਂ ਬੀਜਿਆ ਹੈ ਮੈਂ ਉਸ ਨੂੰ ਪੁੱਟ ਦਿਆਂਗਾ। ਇਹ ਗੱਲ ਮੈਂ ਯਹੂਦਾਹ ਵਿੱਚ ਹਰ ਥਾਂ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਹ ਨੂੰ ਇਉਂ ਆਖੇਂਗਾ, ਯਹੋਵਾਹ ਇਉਂ ਫ਼ਰਮਾਉਂਦਾ ਹੈ, ਵੇਖ, ਜੋ ਮੈਂ ਬਣਾਇਆ ਮੈਂ ਉਹਨੂੰ ਡੇਗ ਦਿਆਂਗਾ ਅਤੇ ਜੋ ਮੈਂ ਲਾਇਆ ਉਹ ਨੂੰ ਪੁੱਟ ਸੁੱਟਾਂਗਾ ਅਰਥਾਤ ਏਹ ਸਾਰੇ ਦੇਸ ਨੂੰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਨੂੰ ਐਉਂ ਆਖੇਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਵੇਖ, ਜੋ ਮੈਂ ਬਣਾਇਆ ਹੈ ਮੈਂ ਉਹ ਨੂੰ ਡੇਗ ਦਿਆਂਗਾ ਅਤੇ ਜੋ ਮੈਂ ਲਾਇਆ ਉਹ ਨੂੰ ਪੁੱਟ ਸੁੱਟਾਂਗਾ ਅਰਥਾਤ ਇਹ ਸਾਰੇ ਦੇਸ ਨੂੰ