Jeremiah 45:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਰੂਕ, ਤੂੰ ਆਪਣੇ ਲਈ ਮਹਾਨ ਗੱਲਾਂ ਦੀ ਤਾਕ ਵਿੱਚ ਹੈਂ। ਪਰ ਉਨ੍ਹਾਂ ਗੱਲਾਂ ਦੀ ਤਾਕ ਨਾ ਰੱਖ, ਕਿਉਂ ਕਿ ਮੈਂ ਸਾਰੇ ਲੋਕਾਂ ਉੱਪਰ ਆਫ਼ਤਾਂ ਭੇਜਾਂਗਾ।’ ਯਹੋਵਾਹ ਨੇ ਇਹ ਗੱਲਾਂ ਆਖੀਆਂ ‘ਤੈਨੂੰ ਬਹੁਤ ਸਾਰੀਆਂ ਥਾਵਾਂ ਉੱਤੇ ਜਾਣਾ ਪਵੇਗਾ। ਪਰ ਮੈਂ ਤੈਨੂੰ ਹਰ ਥਾਂ ਤੋਂ ਜਿਉਂਦਿਆਂ ਨਿਕਲਣ ਦੇਵਾਂਗਾ, ਜਿੱਥੇ ਵੀ ਤੂੰ ਜਾਵੇਂਗਾ।’”
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਆਪਣੇ ਲਈ ਵੱਡੀਆਂ ਚੀਜ਼ਾਂ ਲੱਭਦਾ ਹੈਂ? ਤੂੰ ਨਾ ਲੱਭ ਕਿਉਂ ਜੋ ਵੇਖ, ਯਹੋਵਾਹ ਦਾ ਵਾਕ ਹੈ, ਮੈਂ ਸਾਰੇ ਬਸ਼ਰ ਉੱਤੇ ਬੁਰਿਆਈ ਲਿਆ ਰਿਹਾ ਹੈਂ। ਪਰ ਤੇਰੀ ਜਾਨ ਨੂੰ ਸਾਰਿਆਂ ਅਸਥਾਨਾਂ ਉੱਤੇ ਜਿੱਥੇ ਤੂੰ ਜਾਵੇਂਗਾ ਤੇਰੇ ਲਈ ਲੁੱਟ ਦਾ ਮਾਲ ਠਹਿਰਾਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਆਪਣੇ ਲਈ ਵੱਡੀਆਂ ਚੀਜ਼ਾਂ ਲੱਭਦਾ ਹੈਂ? ਤੂੰ ਨਾ ਲੱਭ ਕਿਉਂ ਜੋ ਵੇਖ, ਯਹੋਵਾਹ ਦਾ ਵਾਕ ਹੈ, ਮੈਂ ਸਾਰੇ ਬਸ਼ਰ ਉੱਤੇ ਬੁਰਿਆਈ ਲਿਆ ਰਿਹਾ ਹਾਂ। ਪਰ ਤੇਰੀ ਜਾਨ ਨੂੰ ਸਾਰਿਆਂ ਸਥਾਨਾਂ ਉੱਤੇ ਜਿੱਥੇ ਤੂੰ ਜਾਵੇਂਗਾ ਤੇਰੇ ਲਈ ਲੁੱਟ ਦਾ ਮਾਲ ਠਹਿਰਾਵਾਂਗਾ।