Jeremiah 46:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸੰਦੇਸ਼ ਨਬੀ ਯਿਰਮਿਯਾਹ ਨੂੰ ਮਿਲੇ। ਇਹ ਸੰਦੇਸ਼ ਵੱਖ-ਵੱਖ ਕੌਮਾਂ ਬਾਰੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਬਚਨ ਜਿਹੜਾ ਕੌਮਾਂ ਦੇ ਵੇਖੇ ਯਿਰਮਿਯਾਹ ਨਬੀ ਨੂੰ ਆਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਬਚਨ ਜਿਹੜਾ ਕੌਮਾਂ ਦੇ ਬਾਰੇ ਯਿਰਮਿਯਾਹ ਨਬੀ ਨੂੰ ਆਇਆ।