Jeremiah 46:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮਿਸਰ, ਗਿਲਆਦ ਨੂੰ ਜਾ ਅਤੇ ਕੋਈ ਦਵਾ-ਦਾਰੂ ਲਿਆ। ਤੂੰ ਬਹੁਤ ਦਵਾ-ਦਾਰੂ ਕਰੇਂਗਾ, ਪਰ ਤੈਨੂੰ ਆਰਾਮ ਨਹੀਂ ਆਵੇਗਾ। ਤੇਰਾ ਇਲਾਜ਼ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਗਿਲਆਦ ਨੂੰ ਚੜ੍ਹ ਜਾਹ ਅਤੇ ਬਲਸਾਨ ਲੈ ਹੇ ਮਿਸਰ ਦੀਏ ਕੁਆਰੀਏ ਧੀਏ! ਤੂੰ ਏਵੇਂ ਬਹੁਤੀਆਂ ਦਵਾਈਆਂ ਵਰਤਦੀ ਹੈਂ, ਤੂੰ ਚੰਗੀ ਨਾ ਹੋਵੇਂਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਿਲਆਦ ਨੂੰ ਚੜ੍ਹ ਜਾ ਅਤੇ ਬਲਸਾਨ ਲੈ, ਹੇ ਮਿਸਰ ਦੀਏ ਕੁਆਰੀਏ ਧੀਏ! ਤੂੰ ਏਵੇਂ ਬਹੁਤੀਆਂ ਦਵਾਈਆਂ ਵਰਤਦੀ ਹੈਂ, ਤੂੰ ਚੰਗੀ ਨਾ ਹੋਵੇਂਗੀ।