Jeremiah 46:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੌਮਾਂ ਤੇਰੀਆਂ ਚੀਕਾਂ ਸੁਣਨਗੀਆਂ। ਤੇਰੀਆਂ ਚੀਕਾਂ ਸਾਰੀ ਧਰਤੀ ਉੱਤੇ ਸੁਣਨਗੀਆਂ। ਇਹ ‘ਬਹਾਦਰ ਯੋਧਾ’ ਦੂਸਰੇ ‘ਬਹਾਦਰ ਯੋਧੇ’ ਨਾਲ ਭਿੜੇਗਾ। ਅਤੇ ਉਹ ਇਕੱਠੇ ਹੀ ਡਿੱਗ ਪੈਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਕੌਮਾਂ ਨੇ ਤੇਰੀ ਸ਼ਰਮ ਨੂੰ ਸੁਣਿਆ, ਧਰਤੀ ਤੇਰੀ ਦੁਹਾਈ ਨਾਲ ਭਰ ਗਈ। ਸੂਰਮੇ ਨੇ ਸੂਰਮੇ ਨਾਲ ਠੋਕਰ ਖਾਧੀ, ਓਹ ਦੋਵੇਂ ਇਕੱਠੇ ਡਿੱਗ ਪਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਮਾਂ ਨੇ ਤੇਰੀ ਸ਼ਰਮ ਨੂੰ ਸੁਣਿਆ, ਧਰਤੀ ਤੇਰੀ ਦੁਹਾਈ ਨਾਲ ਭਰ ਗਈ। ਸੂਰਮੇ ਨੇ ਸੂਰਮੇ ਨਾਲ ਠੋਕਰ ਖਾਧੀ, ਉਹ ਦੋਵੇਂ ਇਕੱਠੇ ਡਿੱਗ ਪਏ।