Jeremiah 46:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸੰਦੇਸ਼ ਹੈ ਜਿਹੜਾ ਯਹੋਵਾਹ ਨੇ ਨਬੀ ਯਿਰਮਿਯਾਹ ਨੂੰ ਸੁਣਾਇਆ। ਇਹ ਸੰਦੇਸ਼ ਮਿਸਰ ਉੱਤੇ ਹਮਲਾ ਕਰਨ ਆ ਰਹੇ ਨਬੂਕਦਨੱਸਰ ਬਾਰੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬਚਨ ਜਿਹੜਾ ਯਹੋਵਾਹ ਯਿਰਮਿਯਾਹ ਨਬੀ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਵਿਖੇ ਬੋਲਿਆ ਕਿ ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਚਨ ਜਿਹੜਾ ਯਹੋਵਾਹ ਯਿਰਮਿਯਾਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਬਾਰੇ ਬੋਲਿਆ ਕਿ ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ, -