Jeremiah 46:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਸੰਦੇਸ਼ ਦਾ ਮਿਸਰ ਅੰਦਰ ਐਲਾਨ ਕਰ ਦਿਓ। ਇਸ ਬਾਰੇ ਮਿਗਦੋਲ ਦੇਸ਼ ਅੰਦਰ ਦੱਸੋ। ਇਸ ਬਾਰੇ ਨੋਫ਼ ਅਤੇ ਤਹਪਨਹੇਸ ਵਿੱਚ ਦੱਸੋ। ‘ਜੰਗ ਲਈ ਤਿਆਰ ਹੋ ਜਾਵੋ। ਕਿਉਂ? ਕਿਉਂ ਕਿ ਤੁਹਾਡੇ ਆਲੇ-ਦੁਆਲੇ ਤਲਵਾਰਾਂ ਨਾਲ ਲੋਕ ਮਰ ਰਹੇ ਹਨ।’
Punjabi Bible 2016 - ਪਵਿੱਤਰ ਬਾਈਬਲ O.V.
ਮਿਸਰ ਵਿੱਚ ਦੱਸੋ, ਮਿਗਦੋਲ ਵਿੱਚ ਸੁਣਾਓ, ਨੋਫ਼ ਵਿੱਚ ਅਤੇ ਤਹਪਨਹੇਸ ਵਿੱਚ ਵੀ ਸੁਣਾਓ, ਆਖੋ, ਖਲੋ ਜਾਓ ਅਤੇ ਤਿਆਰ ਰਹੋ, ਕਿਉਂ ਜੋ ਤਲਵਾਰ ਤੇਰੇ ਆਲਿਓਂ ਦੁਆਲਿਓਂ ਖਾ ਲਵੇਗੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਸਰ ਵਿੱਚ ਦੱਸੋ, ਮਿਗਦੋਲ ਵਿੱਚ ਸੁਣਾਓ, ਨੋਫ਼ ਵਿੱਚ ਅਤੇ ਤਹਪਨਹੇਸ ਵਿੱਚ ਵੀ ਸੁਣਾਓ, ਆਖੋ, ਖਲੋ ਜਾਓ ਅਤੇ ਤਿਆਰ ਰਹੋ, ਕਿਉਂ ਜੋ ਤਲਵਾਰ ਤੇਰੇ ਆਲਿਓਂ-ਦੁਆਲਿਓਂ ਖਾ ਲਵੇਗੀ!