Jeremiah 46:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਸਰ, ਤੇਰੇ ਮਜ਼ਬੂਤ ਸਿਪਾਹੀ ਮਾਰੇ ਜਾਣਗੇ। ਉਹ ਖਲੋਤੇ ਨਹੀਂ ਰਹਿ ਸੱਕਣਗੇ ਕਿਉਂ ਕਿ ਯਹੋਵਾਹ ਉਨ੍ਹਾਂ ਨੂੰ ਹੇਠਾਂ ਵੱਲ ਧੱਕ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਜਰਵਾਣੇ ਕਿਉਂ ਹੂੰਝੇ ਗਏ? ਓਹ ਖੜੇ ਨਾ ਰਹੇ, ਯਹੋਵਾਹ ਨੇ ਓਹਨਾਂ ਨੂੰ ਦਫਾ ਜੋ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਜ਼ੋਰਾਵਰ ਕਿਉਂ ਹੂੰਝੇ ਗਏ? ਉਹ ਖੜੇ ਨਾ ਰਹੇ, ਯਹੋਵਾਹ ਨੇ ਉਹਨਾਂ ਨੂੰ ਦਫ਼ਾ ਜੋ ਕਰ ਦਿੱਤਾ।