Jeremiah 46:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਸਿਪਾਹੀ ਬਾਰ-ਬਾਰ ਠੋਕਰ ਖਾਣਗੇ। ਉਹ ਇੱਕ ਦੂਸਰੇ ਉੱਤੇ ਡਿੱਗਣਗੇ। ਉਹ ਆਖਣਗੇ, ‘ਉੱਠੋ, ਆਓ ਆਪਣੇ ਲੋਕਾਂ ਕੋਲ ਵਾਪਸ ਚੱਲੀਏ। ਆਓ ਆਪਣੀ ਮਾਤਭੂਮੀ ਨੂੰ ਚੱਲੀਏ। ਸਾਨੂੰ ਸਾਡਾ ਦੁਸ਼ਮਣ ਹਰਾ ਰਿਹਾ ਹੈ। ਸਾਨੂੰ ਅਵੱਸ਼ ਹੀ ਨਿਕਲ ਜਾਣਾ ਚਾਹੀਦਾ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਬਹੁਤਿਆਂ ਨੂੰ ਠੋਕਰ ਖੁਆਈ, ਹਰ ਮਨੁੱਖ ਆਪਣੇ ਸਾਥੀ ਉੱਤੇ ਡਿੱਗਿਆ, ਉਨ੍ਹਾਂ ਨੇ ਆਖਿਆ, ਉੱਠੀਏ, ਅਸੀਂ ਆਪਣੇ ਲੋਕਾਂ ਕੋਲ ਅਤੇ ਆਪਣੀ ਜਨਮ ਭੂਮੀ ਨੂੰ ਸਤਾਉਣ ਵਾਲੀ ਤਲਵਾਰ ਦੇ ਕਾਰਨ ਮੁੜ ਚੱਲੀਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਬਹੁਤਿਆਂ ਨੂੰ ਠੋਕਰ ਖੁਆਈ, ਹਰ ਮਨੁੱਖ ਆਪਣੇ ਸਾਥੀ ਉੱਤੇ ਡਿੱਗਿਆ, ਉਹਨਾਂ ਨੇ ਆਖਿਆ, ਉੱਠੀਏ, ਅਸੀਂ ਆਪਣੇ ਲੋਕਾਂ ਕੋਲ ਅਤੇ ਆਪਣੀ ਜਨਮ ਭੂਮੀ ਨੂੰ ਸਤਾਉਣ ਵਾਲੀ ਤਲਵਾਰ ਦੇ ਕਾਰਨ ਮੁੜ ਚੱਲੀਏ।