Jeremiah 46:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਸਿਪਾਹੀ ਆਪਣੀਆਂ ਮਾਤਭੂਮੀਆਂ ਵਿੱਚ ਆਖਣਗੇ, ‘ਮਿਸਰ ਦਾ ਰਾਜਾ, ਫ਼ਿਰਊਨ ਸਿਰਫ਼ ਸ਼ੋਰ-ਸ਼ਰਾਬਾ ਹੀ ਹੈ। ਉਸਦਾ ਪਰਤਾਪ ਮੁੱਕ ਗਿਆ ਹੈ।’”
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਨੇ ਉੱਥੇ ਪੁਕਾਰਿਆ ਕਿ ਮਿਸਰ ਦਾ ਰਾਜਾ ਫ਼ਿਰਊਨ ਸ਼ੋਰ ਹੀ ਹੈ! ਉਸ ਨੇ ਮਿਥੇ ਹੋਏ ਵੇਲੇ ਨੂੰ ਲੰਘਣ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਉੱਥੇ ਪੁਕਾਰਿਆ ਕਿ ਮਿਸਰ ਦਾ ਰਾਜਾ ਫ਼ਿਰਊਨ ਸ਼ੋਰ ਹੀ ਹੈ! ਉਸ ਨੇ ਮਿਥੇ ਹੋਏ ਵੇਲੇ ਨੂੰ ਲੰਘਣ ਦਿੱਤਾ।