Jeremiah 46:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸੰਦੇਸ਼ ਪਾਤਸ਼ਾਹ ਵੱਲੋਂ ਹੈ। ਸਰਬ-ਸ਼ਕਤੀਮਾਨ ਯਹੋਵਾਹ ਪਾਤਸ਼ਾਹ ਹੈ। “ਮੈਂ ਆਪਣੇ ਜੀਵਨ ਦੀ ਸੌਂਹ ਖਾਂਦਾ ਹਾਂ, ਇੱਕ ਬਹਾਦੁਰ ਆਗੂ ਆਵੇਗਾ। ਇਹ ਇੰਨੀ ਪ੍ਰਪਕੱਤਾ ਨਾਲ ਹੀ ਵਾਪਰੇਗਾ ਜਿੰਨਾ ਕਿ ਤਾਬੋਰ ਇੱਕ ਮਹਾਨ ਪਰਬਤ ਅਤੇ ਕਾਰਮੇਲ ਸਮੁੰਦਰ ਦੇ ਕੰਢੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਨੂੰ ਆਪਣੀ ਹਯਾਤੀ ਦੀ ਸੌਂਹ, ਪਾਤਸ਼ਾਹ ਦਾ ਵਾਕ ਹੈ, ਉਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਨਿਸੰਗ ਜਿਵੇਂ ਪਹਾੜਾਂ ਵਿੱਚ ਤਾਬੋਰ, ਅਤੇ ਜਿਵੇਂ ਸਮੁੰਦਰ ਕੋਲ ਕਰਮਲ, ਓਵੇਂ ਉਹ ਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਨੂੰ ਆਪਣੀ ਹਯਾਤੀ ਦੇ ਸਹੁੰ, ਰਾਜਾ ਦਾ ਵਾਕ ਹੈ, ਉਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਨਿਸੰਗ ਜਿਵੇਂ ਪਹਾੜਾਂ ਵਿੱਚ ਤਾਬੋਰ, ਅਤੇ ਜਿਵੇਂ ਸਮੁੰਦਰ ਕੋਲ ਕਰਮਲ, ਓਵੇਂ ਉਹ ਆਵੇਗਾ।