Jeremiah 46:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਸਰ ਦੇ ਲੋਕੋ, ਆਪਣਾ ਸਮਾਨ ਬੰਨ੍ਹ ਲਵੋ। ਬੰਦੀਵਾਨ ਹੋਣ ਲਈ ਤਿਆਰ ਹੋ ਜਾਵੋ। ਕਿਉਂ? ਕਿਉਂ ਕਿ ਨੋਫ਼ ਇੱਕ ਬਰਬਾਦ ਹੋਇਆ ਸੱਖਣਾ ਸਥਾਨ ਹੋਵੇਗਾ। ਉਹ ਸ਼ਹਿਰ ਤਬਾਹ ਹੋ ਜਾਣਗੇ, ਓੱਥੇ ਰਹਿਣ ਵਾਲਾ ਕੋਈ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਰੀ ਲਈ ਆਪਣਾ ਲਕਾ ਤੁਕਾ ਤਿਆਰ ਕਰ, ਹੇ ਮਿਸਰ ਦੀਏ ਵਸਨੀਕ ਧੀਏ! ਕਿਉਂ ਜੋ ਨੋਫ਼ ਵਿਰਾਨ ਹੋਵੇਗਾ, ਉਹ ਭਸਮ ਕੀਤਾ ਜਾਵੇਗਾ, ਜਿਹ ਦੇ ਵਿੱਚ ਕੋਈ ਨਾ ਵੱਸੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗ਼ੁਲਾਮੀ ਲਈ ਆਪਣਾ ਲਕਾ ਤੁਕਾ ਤਿਆਰ ਕਰ, ਹੇ ਮਿਸਰ ਦੀਏ ਵਸਨੀਕ ਧੀਏ! ਕਿਉਂ ਜੋ ਨੋਫ਼ ਵਿਰਾਨ ਹੋਵੇਗਾ, ਉਹ ਭਸਮ ਕੀਤਾ ਜਾਵੇਗਾ, ਜਿਹ ਦੇ ਵਿੱਚ ਕੋਈ ਨਾ ਵੱਸੇਗਾ।