Jeremiah 46:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮਿਸਰ ਇੱਕ ਸੁੰਦਰ ਗਾਂ ਵਰਗਾ ਹੈ। ਪਰ ਉੱਤਰ ਵੱਲੋਂ, ਉਸ ਨੂੰ ਸਤਾਉਣ ਲਈ ਮਖ੍ਖ ਉਸ ਦੇ ਪਿੱਛੇ ਆ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮਿਸਰ ਇੱਕ ਬਹੁਤ ਸੁੰਦਰ ਵੱਛੀ ਹੈ, ਪਰ ਉੱਤਰ ਵੱਲੋਂ ਮੱਖ ਉਸ ਉੱਤੇ ਲਗਾ ਆਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਸਰ ਇੱਕ ਬਹੁਤ ਸੁੰਦਰ ਵੱਛੀ ਹੈ, ਪਰ ਉੱਤਰ ਵੱਲੋਂ ਮੱਖ ਉਸ ਉੱਤੇ ਲਗਾ ਆਉਂਦਾ ਹੈ।