Jeremiah 46:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਿਸਰ ਦੀ ਫ਼ੌਜ ਦੇ ਭਾੜੇ ਦੇ ਸਿਪਾਹੀ ਮੋਟੇ ਵੱਛਿਆਂ ਵ੍ਵਰਗੇ ਹਨ। ਉਹ ਮੁੜਕੇ ਪਿੱਛਾਂਹ ਭੱਜ ਜਾਣਗੇ। ਉਹ ਹਮਲੇ ਦੇ ਖਿਲਾਫ਼ ਖਲੋਤੇ ਨਹੀਂ ਰਹਿ ਸੱਕਣਗੇ। ਉਨ੍ਹਾਂ ਦੀ ਬਰਬਾਦੀ ਦਾ ਸਮਾਂ ਆ ਰਿਹਾ ਹੈ। ਉਨ੍ਹਾਂ ਨੂੰ ਛੇਤੀ ਹੀ ਸਜ਼ਾ ਮਿਲੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਭਾੜੇ ਦੇ ਸਿਪਾਹੀ ਵੀ ਉਹ ਦੇ ਵਿਚਕਾਰ ਪਲੇ ਹੋਏ ਵਹਿੜਿਆਂ ਵਾਂਙੁ ਹਨ। ਹਾਂ, ਓਹ ਮੁੜ ਕੇ ਇਕੱਠੇ ਨੱਠ ਗਏ, ਓਹ ਖਲੋ ਨਾ ਸੱਕੇ, ਕਿਉਂ ਜੋ ਓਹਨਾਂ ਦੀ ਬਿਪਤਾ ਦਾ ਦਿਨ ਓਹਨਾਂ ਉੱਤੇ ਆਇਆ ਹੈ, ਓਹਨਾਂ ਦੀ ਸਜ਼ਾ ਦਾ ਸਮਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਭਾੜੇ ਦੇ ਸਿਪਾਹੀ ਵੀ ਉਹ ਦੇ ਵਿਚਕਾਰ ਪਲੇ ਹੋਏ ਵੱਛਿਆਂ ਵਾਂਗੂੰ ਹਨ। ਹਾਂ, ਉਹ ਮੁੜ ਕੇ ਇਕੱਠੇ ਨੱਠ ਗਏ, ਉਹ ਖਲੋ ਨਾ ਸਕੇ, ਕਿਉਂ ਜੋ ਉਹਨਾਂ ਦੀ ਬਿਪਤਾ ਦਾ ਦਿਨ ਉਹਨਾਂ ਉੱਤੇ ਆਇਆ ਹੈ, ਉਹਨਾਂ ਦੀ ਸਜ਼ਾ ਦਾ ਸਮਾਂ।