Jeremiah 46:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਿਸਰ ਇੱਕ ਫ਼ੁਂਕਾਰੇ ਮਾਰਦੇ ਸੱਪ ਵਰਗਾ, ਬਚ ਨਿਕਲਣ ਦੀ ਕੋਸ਼ਿਸ਼ ਵਿੱਚ ਹੈ। ਦੁਸ਼ਮਣ ਨੇੜੇ-ਨੇੜੇ ਆ ਰਿਹਾ ਹੈ ਅਤੇ ਮਿਸਰ ਦੀ ਫ਼ੌਜ ਬਚ ਨਿਕਲਣ ਲਈ ਬੇਤਾਬ ਹੈ। ਦੁਸ਼ਮਣ ਮਿਸਰ ਉੱਤੇ ਕੁਹਾੜੀਆਂ ਨਾਲ ਹਮਲਾ ਕਰੇਗਾ। ਉਹ ਉਨ੍ਹਾਂ ਆਦਮੀਆਂ ਵਰਗੇ ਹਨ, ਜਿਹੜੇ ਰੁੱਖਾਂ ਨੂੰ ਕੱਟ ਦਿੰਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਅਵਾਜ਼ ਸੱਪ ਵਾਂਙੁ ਉੱਠੇਗੀ, ਓਹ ਫੌਜ ਨਾਲ ਆਉਣਗੇ, ਓਹ ਉਹ ਦੇ ਉੱਤੇ ਲੱਕੜ ਹਾਰਿਆਂ ਵਾਂਙੁ ਕੁਹਾੜਿਆਂ ਨਾਲ ਆਉਣਗੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀ ਅਵਾਜ਼ ਸੱਪ ਵਾਂਗੂੰ ਉੱਠੇਗੀ, ਉਹ ਫੌਜ ਨਾਲ ਆਉਣਗੇ, ਉਹ ਉਸ ਦੇ ਉੱਤੇ ਲੱਕੜਹਾਰਿਆਂ ਵਾਂਗੂੰ ਕੁਹਾੜਿਆਂ ਨਾਲ ਆਉਣਗੇ!