Jeremiah 46:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਹ ਗੱਲਾਂ ਆਖਦਾ ਹੈ: “ਉਹ ਮਿਸਰ ਦੇ ਜੰਗਲ (ਫ਼ੌਜ) ਨੂੰ ਵੱਢ ਸੁੱਟਣਗੇ। ਓੱਥੇ ਉਸ ਜੰਗਲ (ਫ਼ੌਜ) ਵਿੱਚ ਬਬੇਰੇ ਰੁੱਖ (ਫ਼ੌਜੀ) ਹਨ, ਪਰ ਉਹ ਸਾਰੇ ਹੀ ਵੱਢੇ ਜਾਣਗੇ। ਦੁਸ਼ਮਣ ਦੇ ਫ਼ੌਜੀ ਇੰਨੇ ਸਾਰੇ ਨੇ ਕਿ ਉਹ ਟਿੱਡੀ ਦਲ ਜਿਹੇ ਲੱਗਦੇ ਨੇ। ਇੱਥੇ ਇੰਨੇ ਸਾਰੇ ਫ਼ੌਜੀ ਹਨ ਕਿ ਕੋਈ ਉਨ੍ਹਾਂ ਨੂੰ ਗਿਣ ਨਹੀਂ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਉਹ ਦਾ ਜੰਗਲ ਵੱਢ ਸੁੱਟਣਗੇ, ਯਹੋਵਾਹ ਦਾ ਵਾਕ ਹੈ, ਭਾਵੇਂ ਉਹ ਦੀ ਮਿਣਤੀ ਨਾ ਹੋ ਸੱਕੇ, ਕਿਉਂ ਜੋ ਓਹ ਸਲਾ ਨਾਲੋਂ ਬਹੁਤ ਵਧੀਕ ਹਨ, ਓਹਨਾਂ ਨੂੰ ਕੋਈ ਗਿਣ ਨਹੀਂ ਸੱਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਦੇ ਜੰਗਲ ਵੱਢ ਸੁੱਟਣਗੇ, ਯਹੋਵਾਹ ਦਾ ਵਾਕ ਹੈ, ਭਾਵੇਂ ਉਹ ਦੀ ਮਿਣਤੀ ਨਾ ਹੋ ਸਕੇ, ਕਿਉਂ ਜੋ ਉਹ ਸਲਾ ਨਾਲੋਂ ਬਹੁਤ ਵਧੀਕ ਹਨ, ਉਹਨਾਂ ਨੂੰ ਕੋਈ ਗਿਣ ਨਹੀਂ ਸਕਦਾ।