Jeremiah 46:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਸਰ ਸ਼ਰਮਸਾਰ ਹੋਵੇਗਾ। ਉੱਤਰ ਦੀ ਫ਼ੌਜ ਉਸ ਨੂੰ ਹਰਾ ਦੇਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਮਿਸਰ ਦੀ ਧੀ ਲੱਜਿਆਵਾਨ ਹੋਵੇਗੀ, ਉਹ ਉੱਤਰ ਵੱਲ ਦੇ ਲੋਕਾਂ ਦੇ ਹੱਥ ਵਿੱਚ ਦਿੱਤੀ ਜਾਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਸਰ ਦੀ ਧੀ ਲੱਜਿਆਵਾਨ ਹੋਵੇਗੀ, ਉਹ ਉੱਤਰ ਵੱਲ ਦੇ ਲੋਕਾਂ ਦੇ ਹੱਥ ਵਿੱਚ ਦਿੱਤੀ ਜਾਵੇਗੀ।