Jeremiah 46:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ: “ਬਹੁਤ ਛੇਤੀ ਹੀ ਮੈਂ ਸਜ਼ਾ ਦੇਵਾਂਗਾ ਬੀਬਜ਼ ਦੇ ਦੇਵਤੇ ਅਮੋਨ ਨੂੰ। ਅਤੇ ਮੈਂ ਫ਼ਿਰਊਨ, ਮਿਸਰ ਅਤੇ ਉਸ ਦੇ ਦੇਵਤਿਆਂ ਨੂੰ ਸਜ਼ਾ ਦਿਆਂਗਾ। ਮੈਂ ਮਿਸਰ ਦੇ ਰਾਜਿਆਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ ਜਿਹੜੇ ਫ਼ਿਰਊਨ ਉੱਤੇ ਨਿਰਭਰ ਕਰਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਵੇਖੋ, ਮੈਂ ਨੋ ਦੇ ਆਮੋਨ ਦੀ, ਫ਼ਿਰਊਨ ਦੀ, ਮਿਸਰ ਦੀ, ਉਹ ਦੇ ਦਿਓਤਿਆਂ ਦੀ ਉਹ ਦੇ ਪਾਤਸ਼ਾਹਾਂ ਦੀ, ਫਿਰਊਨ ਦੀ ਅਤੇ ਓਹਨਾਂ ਦੀ ਜਿਹੜੇ ਉਹ ਦਾ ਭਰੋਸਾ ਕਰਦੇ ਹਨ ਖ਼ਬਰ ਲੈਂਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਵੇਖੋ, ਮੈਂ ਨੋ ਦੇ ਆਮੋਨ ਦੀ, ਫ਼ਿਰਊਨ ਦੀ, ਮਿਸਰ ਦੀ, ਉਹ ਦੇ ਦੇਵਤਿਆਂ ਦੀ, ਉਹ ਦੇ ਰਾਜਿਆਂ ਦੀ, ਫ਼ਿਰਊਨ ਦੀ ਅਤੇ ਉਹਨਾਂ ਦੀ ਜਿਹੜੇ ਉਹ ਦਾ ਭਰੋਸਾ ਕਰਦੇ ਹਨ ਖ਼ਬਰ ਲੈਂਦਾ ਹਾਂ