Jeremiah 46:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਘੋੜਿਆਂ ਉੱਤੇ ਕਾਠੀਆਂ ਪਾ ਲਵੋ। ਸਿਪਾਹੀਓ, ਆਪਣਿਆਂ ਘੋੜਿਆ ਉੱਤੇ ਸਵਾਰ ਹੋ ਜਾਵੋ। ਮੈਦਾਨੇ ਜੰਗ ਵੱਲ ਨੂੰ ਤੁਰ ਪਵੋ। ਆਪਣੇ ਟੋਪ ਪਹਿਨ ਲਵੋ। ਆਪਣੇ ਨੇਜਿਆਂ ਨੂੰ ਤੇਜ਼ ਕਰ ਲਵੋ। ਆਪਣੇ ਉੱਤੇ ਜ਼ਰਾਬਕੱਤ ਪਾ ਲਵੋ।
Punjabi Bible 2016 - ਪਵਿੱਤਰ ਬਾਈਬਲ O.V.
ਘੋੜਿਆਂ ਨੂੰ ਜੋਵੋ, ਹੇ ਅਸਵਾਰੋ, ਸਵਾਰ ਹੋਵੋ! ਟੋਪਾਂ ਨਾਲ ਖੜੇ ਹੋ ਜਾਓ, ਆਪਣਿਆਂ ਨੇਜ਼ਿਆਂ ਨੂੰ ਲਸ਼ਕਾਓ, ਸੰਜੋ ਨੂੰ ਪਹਿਨੋਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਘੋੜਿਆਂ ਨੂੰ ਜੋਵੋ, ਹੇ ਅਸਵਾਰੋ, ਸਵਾਰ ਹੋਵੋ! ਟੋਪਾਂ ਨਾਲ ਖੜੇ ਹੋ ਜਾਓ, ਆਪਣਿਆਂ ਨੇਜ਼ਿਆਂ ਨੂੰ ਲਸ਼ਕਾਓ, ਸੰਜੋ ਨੂੰ ਪਹਿਨੋ!