Jeremiah 46:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਕੀ ਦੇਖਦਾ ਹਾਂ? ਇਹ ਫ਼ੌਜ ਡਰੀ ਹੋਈ ਹੈ। ਸਿਪਾਹੀ ਮੈਦਾਨ ਵਿੱਚੋਂ ਭੱਜ ਰਹੇ ਨੇ। ਉਨ੍ਹਾਂ ਦੇ ਬਹਾਦਰ ਸਿਪਾਹੀ ਹਾਰੇ ਹੋਏ ਨੇ। ਉਹ ਕਾਹਲ ਵਿੱਚ ਭੱਜ ਰਹੇ ਨੇ। ਉਹ ਪਿੱਛਾਂਹ ਮੁੜਕੇ ਨਹੀਂ ਦੇਖਦੇ। ਹਰ ਥਾਂ ਖਤਰਾ ਮੰਡਲਾਉਂਦਾ ਹੈ।” ਇਹ ਗੱਲਾਂ ਯਹੋਵਾਹ ਨੇ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਮੈ ਏਹ ਕਿਉਂ ਵੇਖਿਆ? ਓਹ ਘਾਬਰੇ ਹੋਏ ਹਨ। ਅਤੇ ਪਿਛਾਹਾਂ ਨੂੰ ਮੁੜੇ ਹਨ। ਓਹਨਾਂ ਦੇ ਸੂਰਮੇ ਮਾਰੇ ਗਏ ਹਨ, ਓਹ ਛੇਤੀ ਨਾਲ ਨੱਠ ਗਏ, ਓਹ ਪਿੱਛੇ ਨਹੀਂ ਵੇਖਦੇ, - ਆਲੇ ਦੁਆਲੇ ਭੈ ਹੈ! ਯਹੋਵਾਹ ਦਾ ਵਾਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਹ ਕਿਉਂ ਵੇਖਿਆ? ਉਹ ਘਬਰਾਏ ਹੋਏ ਹਨ, ਅਤੇ ਪਿਛਾਹਾਂ ਨੂੰ ਮੁੜੇ ਹਨ। ਉਹਨਾਂ ਦੇ ਸੂਰਮੇ ਮਾਰੇ ਗਏ ਹਨ, ਉਹ ਛੇਤੀ ਨਾਲ ਨੱਠ ਗਏ, ਉਹ ਪਿੱਛੇ ਨਹੀਂ ਵੇਖਦੇ, - ਆਲੇ-ਦੁਆਲੇ ਭੈਅ ਹੈ! ਯਹੋਵਾਹ ਦਾ ਵਾਕ ਹੈ।