Jeremiah 46:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੇਜ਼ ਆਦਮੀ ਨਹੀਂ ਦੌੜ ਸੱਕਦੇ। ਮਜ਼ਬੂਤ ਸਿਪਾਹੀ ਬਚਕੇ ਨਹੀਂ ਨਿਕਲ ਸੱਕਦੇ। ਉਹ ਠੇਢੇ ਖਾਣਗੇ ਤੇ ਸਾਰੇ ਹੀ ਡਿੱਗਣਗੇ। ਇਹ ਉੱਤਰ ਵਿੱਚ ਫ਼ਰਾਤ ਨਦੀ ਕੰਢੇ ਵਾਪਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਛੋਹਲਾ ਨਾ ਨੱਠੇ, ਨਾ ਸੂਰਮਾ ਬਚੇ, - ਉੱਤਰ ਵੱਲ ਦਰਿਆ ਫਰਾਤ ਦੇ ਕੰਢੇ ਉੱਤੇ ਓਹਨਾਂ ਨੇ ਠੋਕਰ ਖਾਧੀ ਅਤੇ ਡਿੱਗ ਪਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਛੋਹਲਾ ਨਾ ਨੱਠੇ, ਨਾ ਸੂਰਮਾ ਬਚੇ, - ਉੱਤਰ ਵਲ ਦਰਿਆ ਫ਼ਰਾਤ ਦੇ ਕੰਢੇ ਉੱਤੇ ਉਹਨਾਂ ਨੇ ਠੋਕਰ ਖਾਧੀ ਅਤੇ ਡਿੱਗ ਪਏ।