Jeremiah 46:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੌਣ ਨੀਲ ਨਦੀ ਵਾਂਗ ਆ ਰਿਹਾ ਹੈ? ਕੌਣ ਨਦੀ ਦੇ ਹੜ੍ਹ ਵਾਂਗ ਆ ਰਿਹਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਉਹ ਕੌਣ ਹੈ ਜਿਹੜਾ ਨੀਲ ਨਦੀ ਵਾਂਙੁ ਉੱਛਲਦਾ ਹੈ, ਨਦੀਆਂ ਵਾਂਙੁ ਜਿੰਨ੍ਹਾਂ ਦੇ ਪਾਣੀ ਠਾਠਾਂ ਮਾਰਦੇ ਹਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਕੌਣ ਹੈ ਜਿਹੜਾ ਨੀਲ ਨਦੀ ਵਾਂਗੂੰ ਉੱਛਲਦਾ ਹੈ, ਨਦੀਆਂ ਵਾਂਗੂੰ ਜਿਹਨਾਂ ਦੇ ਪਾਣੀ ਠਾਠਾਂ ਮਾਰਦੇ ਹਨ?