Jeremiah 47:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਯਹੋਵਾਹ ਵੱਲੋਂ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨਬੀ ਨੂੰ ਮਿਲਿਆ। ਇਹ ਸੰਦੇਸ਼ ਫ਼ਿਲਿਸਤੀ ਲੋਕਾਂ ਬਾਰੇ ਹੈ। ਇਹ ਸੰਦੇਸ਼ ਫ਼ਿਰਊਨ ਦੇ ਅੱਜ਼ਾਹ ਸ਼ਹਿਰ ਉੱਤੇ ਹਮਲੇ ਤੋਂ ਪਹਿਲਾਂ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਕੋਲ ਫਲਿਸਤੀਆਂ ਦੇ ਵਿਖੇ ਆਇਆ, ਏਸ ਤੋਂ ਪਹਿਲਾਂ ਕਿ ਫ਼ਿਰਊਨ ਨੇ ਅੱਜ਼ਾਹ ਨੂੰ ਮਾਰ ਦਿੱਤਾ,-
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਕੋਲ ਫ਼ਲਿਸਤੀਆਂ ਦੇ ਬਾਰੇ ਆਇਆ, ਇਸ ਤੋਂ ਪਹਿਲਾਂ ਕਿ ਫ਼ਿਰਊਨ ਨੇ ਅੱਜ਼ਾਹ ਨੂੰ ਮਾਰ ਦਿੱਤਾ,