Jeremiah 48:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਬੰਦਾ ਯਹੋਵਾਹ ਦੇ ਆਖੇ ਅਨੁਸਾਰ ਨਹੀਂ ਕਰਦਾ, ਜੇ ਉਹ ਉਨ੍ਹਾਂ ਲੋਕਾਂ ਨੂੰ ਮਾਰਨ ਲਈ ਆਪਣੀ ਤਲਵਾਰ ਨਹੀਂ ਵਰਤਦਾ, ਤਾਂ ਉਸ ਬੰਦੇ ਨਾਲ ਮਾੜੀਆਂ ਗੱਲਾਂ ਵਾਪਰਨਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਸਰਾਪੀ ਹੈ ਉਹ ਜਿਹੜਾ ਯਹੋਵਾਹ ਦਾ ਕੰਮ ਆਲਸੀ ਨਾਲ ਕਰਦਾ ਹੈ! ਅਤੇ ਸਰਾਪੀ ਹੈ ਉਹ ਜਿਹੜਾ ਆਪਣੀ ਤਲਵਾਰ ਨੂੰ ਲਹੂ ਵਹਾਉਣ ਤੋਂ ਰੋਕਦਾ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਰਾਪੀ ਹੈ ਉਹ ਜਿਹੜਾ ਯਹੋਵਾਹ ਦਾ ਕੰਮ ਆਲਸੀ ਨਾਲ ਕਰਦਾ ਹੈ! ਅਤੇ ਸਰਾਪੀ ਹੈ ਉਹ ਜਿਹੜਾ ਆਪਣੀ ਤਲਵਾਰ ਨੂੰ ਲਹੂ ਵਹਾਉਣ ਤੋਂ ਰੋਕਦਾ ਹੈ!।