Jeremiah 48:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੋਆਬ ਨੇ ਕਦੇ ਮੁਸੀਬਤ ਨਹੀਂ ਦੇਖੀ। ਮੋਆਬ ਨਿਤ੍ਤਰੀ ਹੋਈ ਮੈਅ ਵਰਗਾ ਹੈ। ਮੋਆਬ ਨੂੰ ਇੱਕ ਸੁਰਾਹੀ ਵਿੱਚੋਂ ਦੂਸਰੀ ਸੁਰਾਹੀ ਅੰਦਰ ਨਹੀਂ ਪਾਇਆ ਗਿਆ। ਉਸ ਨੂੰ ਕਦੇ ਬੰਦੀਵਾਨ ਨਹੀਂ ਬਣਾਇਆ ਗਿਆ। ਇਸ ਲਈ ਉਸਦਾ ਸੁਆਦ ਪਹਿਲਾਂ ਵਰਗਾ ਹੀ ਹੈ। ਅਤੇ ਉਸਦੀ ਸੁਗੰਧੀ ਨਹੀਂ ਬਲਦੀ।”
Punjabi Bible 2016 - ਪਵਿੱਤਰ ਬਾਈਬਲ O.V.
ਮੋਆਬ ਆਪਣੀ ਜੁਆਨੀ ਤੋਂ ਅਮਨ ਵਿੱਚ ਰਿਹਾ, ਉਸ ਆਪਣਾ ਫੋਗ ਰੱਖ ਛੱਡਿਆ, ਨਾ ਉਹ ਇੱਕ ਭਾਂਡੇ ਵਿੱਚੋਂ ਦੂਜੇ ਭਾਂਡੇ ਵਿੱਚ ਉਲੱਦਿਆ ਗਿਆ, ਨਾ ਉਹ ਅਸੀਰੀ ਵਿੱਚ ਗਿਆ, ਏਸ ਲਈ ਉਹ ਦਾ ਸੁਆਦ ਉਹ ਦੇ ਵਿੱਚ ਕਾਇਮ ਰਿਹਾ, ਅਤੇ ਉਹ ਦੀ ਵਾਸ਼ਨਾ ਨਾ ਬਦਲੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੋਆਬ ਆਪਣੀ ਜੁਆਨੀ ਤੋਂ ਅਮਨ ਵਿੱਚ ਰਿਹਾ, ਉਸ ਆਪਣਾ ਫੋਗ ਰੱਖ ਛੱਡਿਆ, ਨਾ ਉਹ ਇੱਕ ਭਾਂਡੇ ਵਿੱਚੋਂ ਦੂਜੇ ਭਾਂਡੇ ਵਿੱਚ ਉਲੱਦਿਆ ਗਿਆ, ਨਾ ਉਹ ਗ਼ੁਲਾਮੀ ਵਿੱਚ ਗਿਆ, ਇਸ ਲਈ ਉਹ ਦਾ ਸੁਆਦ ਉਹ ਦੇ ਵਿੱਚ ਕਾਇਮ ਰਿਹਾ, ਅਤੇ ਉਹ ਦੀ ਵਾਸ਼ਨਾ ਨਾ ਬਦਲੀ।