Jeremiah 48:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਹ ਗੱਲਾਂ ਆਖਦਾ ਹੈ। “ਪਰ ਮੈਂ ਛੇਤੀ ਹੀ ਤੇਰੀਆਂ ਸੁਰਾਹੀਆਂ ਨੂੰ ਉਲਟਣ ਵਾਲੇ ਬੰਦੇ ਭੇਜਾਂਗਾ। ਫ਼ੇਰ ਉਹ ਸੁਰਾਹੀਆਂ ਖਾਲੀ ਕਰ ਦੇਣਗੇ ਅਤੇ ਫ਼ੇਰ ਉਨ੍ਹਾਂ ਦੇ ਟੁਕੜੇ-ਟੁਕੜੇ ਕਰ ਦੇਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਵੇਖ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਮੈਂ ਉਸ ਦੇ ਕੋਲ ਉੱਲਦਣ ਵਾਲਿਆਂ ਨੂੰ ਘੱਲਾਂਗਾ। ਓਹ ਉਸ ਦੇ ਭਾਂਡਿਆਂ ਨੂੰ ਉਲੱਦਣਗੇ ਅਤੇ ਸੱਖਣਾ ਕਰਨਗੇ, ਅਤੇ ਮੱਟਾਂ ਨੂੰ ਚੂਰ ਚੂਰ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਵੇਖ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਮੈਂ ਉਸ ਦੇ ਕੋਲ ਉਲੱਦਣ ਵਾਲਿਆਂ ਨੂੰ ਭੇਜਾਂਗਾ। ਉਹ ਉਸ ਦੇ ਭਾਂਡਿਆਂ ਨੂੰ ਉਲੱਦਣਗੇ ਅਤੇ ਸੱਖਣਾ ਕਰਨਗੇ, ਅਤੇ ਮੱਟਾਂ ਨੂੰ ਚੂਰ-ਚੂਰ ਕਰਨਗੇ।