Jeremiah 48:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਨਹੀਂ ਆਖ ਸੱਕਦੇ, ‘ਅਸੀਂ ਚੰਗੇ ਸਿਪਾਹੀ ਹਾਂ। ਅਸੀਂ ਜੰਗ ਦੇ ਬਹਾਦਰ ਯੋਧੇ ਹਾਂ।’
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਕਿਵੇਂ ਆਖਦੇ ਹੋ ਭਈ ਅਸੀਂ ਸੂਰਮੇਂ ਹਾਂ! ਲੜਾਈ ਲਈ ਫੌਜੀ ਮਨੁੱਖ ਹਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਕਿਵੇਂ ਆਖਦੇ ਭਈ ਅਸੀਂ ਸੂਰਮੇ ਹਾਂ! ਲੜਾਈ ਲਈ ਫ਼ੌਜੀ ਮਨੁੱਖ ਹਾਂ!