Jeremiah 48:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੁਸ਼ਮਣ ਮੋਆਬ ਉੱਤੇ ਹਮਲਾ ਕਰੇਗਾ। ਦੁਸ਼ਮਣ ਉਨ੍ਹਾਂ ਕਸਬਿਆਂ ਅੰਦਰ ਦਾਖਲ ਹੋਵੇਗਾ ਅਤੇ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ। ਉਸ ਦੇ ਸਭ ਤੋਂ ਚੰਗੇ ਗੱਭਰੂ ਕਤਲੇਆਮ ਅੰਦਰ ਮਾਰੇ ਜਾਣਗੇ।” ਇਹ ਸੰਦੇਸ਼ ਰਾਜੇ ਵੱਲੋਂ ਸੀ। ਰਾਜੇ ਦਾ ਨਾਂ ਸਰਬ-ਸ਼ਕਤੀਮਾਨ ਯਹੋਵਾਹ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੋਆਬ ਅਤੇ ਉਸ ਦੇ ਸ਼ਹਿਰਾਂ ਦਾ ਬਰਬਾਦ ਕਰਨ ਵਾਲਾ ਚੜ੍ਹ ਆਉਆ ਹੈ, ਉਹ ਦੇ ਚੁਗਵੇਂ ਜੁਆਨ ਘਾਤ ਹੋਣ ਲਈ ਉੱਤਰ ਗਏ, ਪਾਤਸ਼ਾਹ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੋਆਬ ਅਤੇ ਉਸ ਦੇ ਸ਼ਹਿਰਾਂ ਦਾ ਬਰਬਾਦ ਕਰਨ ਵਾਲਾ ਚੜ੍ਹ ਆਇਆ ਹੈ, ਉਸ ਦੇ ਚੁਗਵੇਂ ਜੁਆਨ ਘਾਤ ਹੋਣ ਲਈ ਉਤਰ ਗਏ, ਰਾਜਾ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ।