Jeremiah 48:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੋਆਬ ਦਾ ਖਾਤਮਾ ਨੇੜੇ ਹੀ ਹੈ। ਮੋਆਬ ਛੇਤੀ ਹੀ ਤਬਾਹ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੋਆਬ ਦਾ ਦੁਖ ਨੇੜੇ ਹੈ, ਉਹ ਦੀ ਬਿਪਤਾ ਬਹੁਤ ਛੇਤੀ ਲਗੀ ਆਉਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੋਆਬ ਦਾ ਦੁੱਖ ਨੇੜੇ ਹੈ, ਉਸ ਦੀ ਬਿਪਤਾ ਬਹੁਤ ਛੇਤੀ ਲੱਗੀ ਆਉਂਦੀ ਹੈ।