Jeremiah 48:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੋਆਬ ਦੇ ਆਲੇ-ਦੁਆਲੇ ਰਹਿਣ ਵਾਲੇ ਤੁਹਾਨੂੰ ਲੋਕਾਂ ਨੂੰ ਉਸ ਦੇਸ਼ ਲਈ ਰੋਣਾ ਚਾਹੀਦਾ ਹੈ। ਤੁਸੀਂ ਲੋਕੀ ਜਾਣਦੇ ਹੋ ਕਿ ਮੋਆਬ ਕਿੰਨਾ ਪ੍ਰਸਿੱਧ ਹੈ। ਇਸ ਲਈ ਉਸ ਵਾਸਤੇ ਰੋਵੋ। ਉਸ ਦੇ ਲਈ ਇਹ ਸੋਗੀ ਗੀਤ ਗਾਵੋ: ਹਾਕਮ ਦੀ ਸ਼ਕਤੀ ਟੁੱਟ ਗਈ ਹੈ। ਮੋਆਬ ਦੀ ਤਾਕਤ ਅਤੇ ਪਰਤਾਪ ਚੱਲਿਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਸਾਰੇ ਜਿਹੜੇ ਆਲੇ ਦੁਆਲੇ ਹੋ, ਰੋਵੋ । ਤੁਸੀਂ ਸਾਰੇ ਜਿਹੜੇ ਉਹ ਦਾ ਨਾਉਂ ਜਾਣਦੇ ਹੋ, ਆਖੋ, ਕਿਵੇਂ ਇਹ ਤਕੜਾ ਢਾਂਗਾ ਟੁੱਟ ਗਿਆ, ਉਹ ਸੋਹਣਾ ਡੰਡਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਸਾਰੇ ਜਿਹੜੇ ਆਲੇ-ਦੁਆਲੇ ਹੋ, ਰੋਵੋ। ਤੁਸੀਂ ਸਾਰੇ ਜਿਹੜੇ ਉਸ ਦਾ ਨਾਮ ਜਾਣਦੇ ਹੋ, ਆਖੋ, ਕਿਵੇਂ ਇਹ ਤਕੜਾ ਢਾਂਗਾ ਟੁੱਟ ਗਿਆ, ਉਹ ਸੋਹਣਾ ਡੰਡਾ!