Jeremiah 48:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੀਬੋਨ ਵਿੱਚ ਰਹਿਣ ਵਾਲੇ ਤੁਸੀਂ ਲੋਕੋ, ਆਪਣੀ ਸਨਮਾਨ ਵਾਲੀ ਥਾਂ ਉੱਤੋਂ ਹੇਠਾਂ ਆਓ। ਧਰਤੀ ਉੱਤੇ ਮਿੱਟੀ ਵਿੱਚ ਬੈਠ ਜਾਓ। ਕਿਉਂ? ਕਿਉਂ ਕਿ ਤਬਾਹ ਕਰਨ ਵਾਲਾ ਆ ਰਿਹਾ ਹੈ। ਅਤੇ ਉਹ ਤੁਹਾਡੇ ਮਜ਼ਬੂਤ ਸ਼ਹਿਰਾਂ ਨੂੰ ਤਬਾਹ ਕਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਪਰਤਾਪ ਤੋਂ ਹੇਠਾਂ ਆ, ਅਤੇ ਤਿਹਾਈ ਬੈਠ, ਹੇ ਦੀਬੋਨ ਦੀਏ ਵਸਨੀਕ ਧੀਏ, ਕਿਉਂ ਜੋ ਮੋਆਬ ਦਾ ਲੁੱਟਣ ਵਾਲਾ ਤੇਰੇ ਵਿਰੁੱਧ ਚੜ੍ਹਿਆ ਹੈ, ਉਸ ਤੇਰੇ ਗੜ੍ਹਾਂ ਨੂੰ ਬਰਬਾਦ ਕਰ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਪਰਤਾਪ ਤੋਂ ਹੇਠਾਂ ਆ, ਅਤੇ ਤਿਹਾਈ ਬੈਠ, ਹੇ ਦੀਬੋਨ ਦੀਏ ਵਸਨੀਕ ਧੀਏ, - ਕਿਉਂ ਜੋ ਮੋਆਬ ਦਾ ਲੁੱਟਣ ਵਾਲਾ ਤੇਰੇ ਵਿਰੁੱਧ ਚੜ੍ਹਿਆ ਹੈ, ਉਸ ਤੇਰੇ ਗੜ੍ਹਾਂ ਨੂੰ ਬਰਬਾਦ ਕਰ ਦਿੱਤਾ ਹੈ।