Jeremiah 48:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਕਦੇ ਮੋਆਬ ਦੀ ਵਿਡਆਈ ਨਹੀਂ ਹੋਵੇਗੀ। ਹਸ਼ਬੋਨ ਦੇ ਲੋਕ ਮੋਆਬ ਦੀ ਹਾਰ ਦੀਆਂ ਵਿਉਂਤਾਂ ਬਨਾਉਣਗੇ। ਉਹ ਆਖਣਗੇ, ‘ਆਓ ਉਸ ਕੌਮ ਦਾ ਖਾਤਮਾ ਕਰੀਏ।’ ਮਦਮੇਨ, ਤੈਨੂੰ ਵੀ ਖਾਮੋਸ਼ ਕਰ ਦਿੱਤਾ ਜਾਵੇਗਾ, ਤਲਵਾਰ ਤੇਰਾ ਪਿੱਛਾ ਕਰੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਮੋਆਬ ਦੀ ਵਡਿਆਈ ਫੇਰ ਨਾ ਹੋਵੇਗੀ, ਹਸ਼ਬੋਨ ਵਿੱਚ ਉਹ ਦੇ ਵਿਰੁੱਧ ਬੁਰਿਆਈ ਦੀਆਂ ਜੁਗਤਾਂ ਕੀਤੀਆਂ ਗਈਆਂ ਹਨ, ਕਿ ਆਓ, ਅਸੀਂ ਉਹ ਨੂੰ ਕੌਮ ਹੋਣ ਤੋਂ ਕੱਟ ਸੁੱਟੀਏ! ਹੇ ਮਦਮੇਨ, ਤੂੰ ਵੀ ਚੁੱਪ ਕਰਾਇਆ ਜਾਵੇਂਗਾ, ਤਲਵਾਰ ਤੇਰਾ ਪਿੱਛਾ ਕਰੇਗੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੋਆਬ ਦੀ ਵਡਿਆਈ ਫੇਰ ਨਾ ਹੋਵੇਗੀ, ਹਸ਼ਬੋਨ ਵਿੱਚ ਉਹ ਦੇ ਵਿਰੁੱਧ ਬੁਰਿਆਈ ਦੀਆਂ ਜੁਗਤਾਂ ਕੀਤੀਆਂ ਗਈਆਂ ਹਨ, ਕਿ ਆਓ, ਅਸੀਂ ਉਹ ਨੂੰ ਕੌਮ ਹੋਣ ਤੋਂ ਕੱਟ ਸੁੱਟੀਏ! ਹੇ ਮਦਮੇਨ ਸ਼ਹਿਰ, ਤੂੰ ਵੀ ਚੁੱਪ ਕਰਾਇਆ ਜਾਵੇਂਗਾ, ਤਲਵਾਰ ਤੇਰਾ ਪਿੱਛਾ ਕਰੇਗੀ!