Jeremiah 48:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੋਆਬ ਬਰਬਾਦ ਹੋ ਜਾਵੇਗਾ ਅਤੇ ਸ਼ਰਮ ਨਾਲ ਭਰ ਜਾਵੇਗਾ। ਮੋਆਬ ਰੋਵੇਗਾ, ਰੋਵੇਗਾ। ਅਰਨੋਨ ਵਾਦੀ ਉੱਤੇ ਐਲਾਨ ਕਰ ਦੇਵੋ ਕਿ ਮੋਆਬ ਤਬਾਹ ਹੋ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੋਆਬ ਸ਼ਰਮਿੰਦਾ ਹੋਇਆ, ਉਹ ਢਾਹਿਆ ਜੋ ਗਿਆ, - ਤੁਸੀਂ ਰੋਵੋ ਅਤੇ ਚਿੱਲਾਓ! ਅਰਨੋਨ ਵਿੱਚ ਦੱਸੋ, ਭਈ ਮੋਆਬ ਲੁੱਟਿਆ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੋਆਬ ਸ਼ਰਮਿੰਦਾ ਹੋਇਆ, ਉਹ ਢਾਹਿਆ ਜੋ ਗਿਆ, - ਤੁਸੀਂ ਰੋਵੋ ਅਤੇ ਚਿੱਲਾਓ! ਅਰਨੋਨ ਨਦੀ ਵਿੱਚ ਦੱਸੋ, ਭਈ ਮੋਆਬ ਲੁੱਟਿਆ ਗਿਆ।