Jeremiah 48:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਚੇ ਮੈਦਾਨਾਂ ਦੇ ਲੋਕਾਂ ਨੂੰ ਸਜ਼ਾ ਮਿਲੀ ਹੈ, ਹੋਲੋਨ, ਯਹਸਾਹ ਅਤੇ ਮਏਫ਼ਾਅਬ ਦੇ ਕਸਬਿਆਂ ਲਈ ਹਸਰ ਦਿਹਾੜਾ ਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪੱਧਰੇ ਦੇਸ ਉੱਤੇ, ਹੋਲੋਨ ਉੱਤੇ, ਯਹਸਾਹ ਉੱਤੇ ਅਰ ਮੋਫਾਅਥ ਉੱਤੇ ਇਨਸਾਫ਼ ਆਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੱਧਰੇ ਦੇਸ ਉੱਤੇ, ਹੋਲੋਨ, ਯਹਾਸ ਅਤੇ ਮੇਫ਼ਾਅਥ ਸ਼ਹਿਰ ਉੱਤੇ ਇਨਸਾਫ਼ ਆਇਆ ਹੈ