Jeremiah 48:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਰੀਯੋਬ ਅਤੇ ਬਾਸਰਾਹ ਦੇ ਕਸਬਿਆਂ ਲਈ ਹਸ਼ਰ ਦਿਹਾੜਾ ਆ ਗਿਆ ਹੈ। ਮੋਆਬ ਦੇ ਦੂਰ ਨੇੜੇ ਦੇ ਸਾਰੇ ਕਸਬਿਆਂ ਲਈ, ਹਸ਼ਰ ਦਿਹਾੜਾ ਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਰੀਯੋਥ ਉੱਤੇ, ਬਾਸਰਾਹ ਉੱਤੇ ਅਰ ਮੋਆਬ ਦੇਸ ਦੇ ਸਾਰੇ ਸ਼ਹਿਰਾਂ ਉੱਤੇ ਜਿਹੜੇ ਦੂਰ ਅਤੇ ਨੇੜੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਰੀਯੋਥ ਉੱਤੇ, ਬਾਸਰਾਹ ਉੱਤੇ ਅਤੇ ਮੋਆਬ ਦੇਸ ਦੇ ਸਾਰੇ ਸ਼ਹਿਰਾਂ ਉੱਤੇ ਜਿਹੜੇ ਦੂਰ ਅਤੇ ਨੇੜੇ ਦੇ ਹਨ