Jeremiah 48:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੋਆਬ ਨੇ ਸੋਚਿਆ ਸੀ ਕਿ ਉਹ ਯਹੋਵਾਹ ਨਾਲੋਂ ਵੱਧੇਰੇ ਮਹੱਤਵਪੂਰਣ ਹੈ। ਇਸ ਲਈ ਮੋਆਬ ਨੂੰ ਸਜ਼ਾ ਦੇਵੋ ਜਦੋਂ ਤੀਕ ਉਹ ਇੱਕ ਸ਼ਰਾਬੀ ਬੰਦੇ ਵਾਂਗ ਨਹੀਂ ਲੜਖੜ੍ਹਾਂਦਾ। ਉਹ ਡਿੱਗ ਪਵੇਗਾ ਅਤੇ ਮੋਆਬ ਆਪਣੀ ਹੀ ਉਲਟੀ ਵਿੱਚ ਲਿਟੇਗਾ। ਲੋਕ ਮੋਆਬ ਦਾ ਮਜ਼ਾਕ ਉਡਾਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੂੰ ਨਸ਼ਈ ਕਰੋ ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ ਹੈ। ਮੋਆਬ ਆਪਣੀ ਕੈ ਵਿੱਚ ਲੇਟੇਗਾ, ਨਾਲੇ ਉਹ ਹਾਸੇ ਲਈ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੂੰ ਨਸ਼ਈ ਕਰੋ ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ ਹੈ। ਮੋਆਬ ਆਪਣੀ ਕੈ ਵਿੱਚ ਲੇਟੇਗਾ, ਨਾਲੇ ਉਹ ਹਾਸੇ ਲਈ ਹੋਵੇਗਾ