Jeremiah 48:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੋਆਬ, ਤੂੰ ਇਸਰਾਏਲ ਦਾ ਮਜ਼ਾਕ ਉਡਾਇਆ ਸੀ। ਚੋਰਾਂ ਦੇ ਇੱਕ ਗਿਰੋਹ ਨੇ ਇਸਰਾਏਲ ਨੂੰ ਫ਼ੜ ਲਿਆ ਸੀ। ਹਰ ਸਮੇਂ, ਜਦੋਂ ਵੀ ਤੂੰ ਇਸਰਾਏ ਦੀ ਗੱਲ ਕੀਤੀ ਸੀ, ਤੂੰ ਸਿਰ ਹਿਲਾਇਆ ਸੀ ਅਤੇ ਇਸ ਤਰ੍ਹਾਂ ਦਾ ਵਿਹਾਰ ਕੀਤਾ ਸੀ ਜਿਵੇਂ ਤੂੰ ਇਸਰਾਏਲ ਨਾਲੋਂ ਬਿਹਤਰ ਹੋਵੇਂ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਇਸਰਾਏਲ ਤੇਰੇ ਲਈ ਹਾਸਾ ਨਾ ਸੀ? ਕੀ ਉਹ ਚੋਰਾਂ ਵਿੱਚ ਪਾਇਆ ਗਿਆ ਕਿ ਜਦ ਕਦੀ ਤੈਂ ਉਹ ਦੀ ਗੱਲ ਕੀਤੀ ਤੈਂ ਆਪਣਾ ਸਿਰ ਹਿਲਾਇਆ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਇਸਰਾਏਲ ਤੇਰੇ ਲਈ ਹਾਸਾ ਨਾ ਸੀ? ਕੀ ਉਹ ਚੋਰਾਂ ਵਿੱਚ ਪਾਇਆ ਗਿਆ ਕਿ ਜਦ ਕਦੀਂ ਤੂੰ ਉਹ ਦੀ ਗੱਲ ਕੀਤੀ ਤੂੰ ਆਪਣਾ ਸਿਰ ਹਿਲਾਇਆ?।