Jeremiah 48:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੋਆਬ ਦੇ ਲੋਕੋ, ਆਪਣੇ ਕਸਬਿਆਂ ਨੂੰ ਛੱਡ ਜਾਓ। ਜਾਓ, ਚੱਟਾਨਾਂ ਵਿੱਚਕਾਰ ਰਹੋ। ਉਸ ਘੁੱਗੀ ਵਾਂਗ ਬਣ ਜਾਓ, ਜਿਹੜੀ ਗੁਫ਼ਾ ਦੇ ਪ੍ਰਵੇਸ਼ ਉੱਤੇ ਆਲ੍ਹਣਾ ਬਣਾਉਂਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸ਼ਹਿਰਾਂ ਨੂੰ ਤਿਆਗੋ ਅਤੇ ਚਟਾਨ ਵਿੱਚ ਵੱਸੋ, ਹੇ ਮੋਆਬ ਦੇ ਵਾਸੀਓ! ਘੁੱਗੀ ਵਾਂਙੁ ਬਣੋ ਜਿਹੜੀ ਗੁਫ਼ਾ ਦੇ ਮੂੰਹ ਦੇ ਇੱਕ ਪਾਸੇ ਵਲ ਆਪਣਾ ਆਹਲਣਾ ਬਣਾਉਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਹਿਰਾਂ ਨੂੰ ਤਿਆਗੋ ਅਤੇ ਚੱਟਾਨ ਵਿੱਚ ਵੱਸੋ, ਹੇ ਮੋਆਬ ਦੇ ਵਾਸੀਓ! ਘੁੱਗੀ ਵਾਂਗੂੰ ਬਣੋ ਜਿਹੜੀ ਗੁਫ਼ਾ ਦੇ ਮੂੰਹ ਦੇ ਇੱਕ ਪਾਸੇ ਵੱਲ ਆਪਣਾ ਆਲ੍ਹਣਾ ਬਣਾਉਂਦੀ ਹੈ।