Jeremiah 48:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਸੀਂ ਮੋਆਬ ਦੇ ਗੁਮਾਨ ਬਾਰੇ ਸੁਣਿਆ ਹੈ। ਉਹ ਬਹੁਤ ਗੁਮਾਨੀ ਸੀ। ਉਹ ਸੋਚਦਾ ਸੀ ਕਿ ਉਹ ਬਹੁਤ ਮਹੱਤਵਪੂਰਣ ਹੈ। ਉਹ ਹਮੇਸ਼ਾ ਹੀ ਫ਼ਢ਼ਾਂ ਮਾਰਦਾ ਸੀ। ਉਹ ਬਹੁਤ-ਬਹੁਤ ਗੁਮਾਨੀ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਅਸਾਂ ਮੋਆਬ ਦਾ ਹੰਕਾਰ ਸੁਣਿਆ, - ਉਹ ਬਹੁਤ ਹੰਕਾਰੀ ਹੈ, - ਉਸ ਦਾ ਘੁਮੰਡ, ਉਸ ਦਾ ਹੰਕਾਰ, ਉਸ ਦੀ ਹੈਂਕੜੀ, ਅਤੇ ਉਹ ਦੇ ਦਿਨ ਦੀ ਆਕੜ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਮੋਆਬ ਦਾ ਹੰਕਾਰ ਸੁਣਿਆ, - ਉਹ ਬਹੁਤ ਹੰਕਾਰੀ ਹੈ, - ਉਸ ਦਾ ਘਮੰਡ, ਉਸ ਦਾ ਹੰਕਾਰ, ਉਸ ਦੀ ਹੈਂਕੜੀ, ਅਤੇ ਉਸ ਦੇ ਦਿਲ ਦੀ ਆਕੜ।